Bible Versions
Bible Books

Mark 1:7 (KJV) King James Version

Versions

PAV   ਅਰ ਉਸ ਨੇ ਪਰਚਾਰ ਕੀਤਾ ਭਈ ਮੇਰੇ ਪਿੱਛੇ ਉਹ ਆਉਂਦਾ ਹੈ ਜੋ ਮੈਥੋਂ ਬਲਵੰਤ ਹੈ ਅਰ ਮੈਂ ਇਸ ਲਾਇਕ ਨਹੀਂ ਜੋ ਨਿਉਂ ਕੇ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਾਂ
ERVPA   ਅਤੇ ਉਸਨੇ ਲੋਕਾਂ ਵਿੱਚ ਇਹ ਪ੍ਰਚਾਰ ਕੀਤਾ ਕਿ ਭਈ: “ਮੇਰੇ ਤੋਂ ਬਾਦ ਉਹ ਇੱਕ ਆਵੇਗਾ ਅਤੇ ਉਹ ਮੇਰੇ ਤੋਂ ਵਧ ਮਹਾਨ ਹੈ ਅਤੇ ਮੈਂ ਇਸ ਲਾਇਕ ਵੀ ਨਹੀਂ ਕਿ ਨਿਉਂ ਕੇ ਉਸਦੀ ਜੁੱਤੀ ਦਾ ਤਸਮਾ ਖੋਲ੍ਹਾਂ।
IRVPA   ਅਤੇ ਉਸ ਨੇ ਪਰਚਾਰ ਕੀਤਾ ਕਿ ਮੇਰੇ ਪਿਛੋਂ ਉਹ ਆਉਂਦਾ ਹੈ, ਜੋ ਮੇਰੇ ਨਾਲੋਂ ਬਲਵੰਤ ਹੈ ਅਤੇ ਮੈਂ ਇਸ ਲਾਇਕ ਨਹੀਂ ਜੋ ਝੁੱਕ ਕੇ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us