Versions
PAV ਅਰ ਜਦ ਫਰੀਸਿਆਂ ਦੇ ਗ੍ਰ੍ਰੰਥਿਆਂ ਨੇ ਉਹ ਨੂੰ ਪਾਪੀਆਂ ਅਤੇ ਮਸੂਲੀਆਂ ਦੇ ਨਾਲ ਖਾਂਦਿਆਂ ਵੇਖਿਆ ਤਾਂ ਉਹ ਦੇ ਚੇਲਿਆਂ ਨੂੰ ਕਿਹਾ, ਉਹ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
ERVPA ਨੇਮ ਦੇ ਕੁਝ ਉਪਦੇਸ਼ਕਾਂ ਨੇ, ਜਿਹਡ਼ੇ ਕਿ ਫ਼ਰੀਸੀ ਸਨ, ਯਿਸੂ ਨੂੰ ਮਸਊਲੀਆਂ ਅਤੇ ਪਾਪੀਆਂ ਨਾਲ ਭੋਜਨ ਕਰਦੇ ਵੇਖਿਆ ਤਾਂ ਉਨ੍ਹਾਂ ਉਸਦੇ ਚੇਲਿਆਂ ਨੂੰ ਪੁੱਛਿਆ, “ਯਿਸੂ ਮਸੂਲੀਆਂ ਅਤੇ ਪਾਪੀਆਂ ਨਾਲ ਰਲਕੇ ਰੋਟੀ ਕਿਉਂ ਖਾ ਰਿਹਾ ਹੈ?”
IRVPA ਅਤੇ ਜਦੋਂ ਫ਼ਰੀਸੀਆਂ ਦੇ ਉਪਦੇਸ਼ਕਾਂ ਨੇ ਉਹ ਨੂੰ ਪਾਪੀਆਂ ਅਤੇ ਚੂੰਗੀ ਲੈਣ ਵਾਲਿਆਂ ਦੇ ਨਾਲ ਰੋਟੀ ਖਾਂਦਿਆਂ ਵੇਖਿਆ ਤਾਂ ਉਸ ਦੇ ਚੇਲਿਆਂ ਨੂੰ ਕਿਹਾ, ਉਹ ਚੂੰਗੀ ਲੈਣ ਵਾਲੇ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?