Versions
PAV ਕਿਉਂਕਿ ਉਹ ਨੇ ਬਹੁਤਿਆਂ ਨੂੰ ਚੰਗਾ ਕੀਤਾ ਸੀ ਐਥੋਂ ਤੋੜੀ ਕਿ ਜਿੰਨੇ ਰੋਗੀ ਸਨ ਓਹ ਉਸ ਨੂੰ ਛੋਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ
ERVPA ਉਸਨੇ ਬਹੁਤ ਸਾਰੇ ਲੋਕਾਂ ਨੂੰ ਚੰਗਾ ਕੀਤਾ ਸੀ, ਇਸ ਲਈ ਬਿਮਾਰ ਲੋਕਾਂ ਨੇ ਉਸਨੂੰ ਛੂਹਣ ਲਈ ਉਸਦੇ ਆਲੇ-ਦੁਆਲੇ ਝੁਂਡ ਬਣਾ ਲਿਆ।
IRVPA ਕਿਉਂਕਿ ਉਹ ਨੇ ਬਹੁਤਿਆਂ ਨੂੰ ਚੰਗਾ ਕੀਤਾ ਸੀ ਐਥੋਂ ਤੱਕ ਕਿ ਜਿੰਨੇ ਰੋਗੀ ਸਨ, ਉਹ ਉਸ ਨੂੰ ਛੋਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ।