Versions
PAV ਅਰ ਓਹ ਭੀੜ ਨੂੰ ਛੱਡ ਕੇ ਜਿੱਕਰ ਉਹ ਬੇੜੀ ਉੱਤੇ ਸੀ ਤਿਹਾ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਭੀ ਉਹ ਦੇ ਨਾਲ ਸਨ
ERVPA ਯਿਸੂ ਤੇ ਉਸਦੇ ਚੇਲੇ ਬਾਕੀ ਲੋਕਾਂ ਨੂੰ ਉਥੇ ਹੀ ਛੱਡਕੇ, ਉਸ ਬੇਡ਼ੀ ਵਿੱਚ ਬੈਠਕੇ ਚਲੇ ਗਏ ਜਿਸ ਬੇਡ਼ੀ ‘ਚ ਬੈਠਕੇ ਉਹ ਉਪਦੇਸ਼ ਦੇ ਰਿਹਾ ਸੀ। ਕੁਝ ਹੋਰ ਵੀ ਬੇਡ਼ੀਆਂ ਉਸਦੇ ਨਾਲ ਸਨ।
IRVPA ਅਤੇ ਉਹ ਭੀੜ ਨੂੰ ਛੱਡ ਕੇ ਜਿਵੇਂ ਉਹ ਬੇੜੀ ਉੱਤੇ ਸੀ ਤਿਵੇਂ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਵੀ ਉਹ ਦੇ ਨਾਲ ਸਨ।