Versions
PAV ਜਾਂ ਉਸ ਨੇ ਉਨ੍ਹਾਂ ਨੂੰ ਚੱਪੇ ਲਾਉਣ ਵਿੱਚ ਔਖਾ ਵੇਖਿਆ ਕਿਉਂ ਜੋ ਪੌਣ ਸਾਹਮਣੀ ਸੀ ਤਾਂ ਰਾਤ ਦੇ ਪਿਛਲੇ ਪਹਿਰ ਉਹ ਝੀਲ ਦੇ ਉੱਤੋਂ ਦੀ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣ ਨੂੰ ਕਰਦਾ ਸੀ
ERVPA ਉਸਨੇ ਵੇਖਿਆ ਕਿ ਦੂਰ ਬੇਡ਼ੀ ਅਜੇ ਝੀਲ ਵਿਚਕਾਰ ਹੈ ਅਤੇ ਚਪ੍ਪੂ ਚਲਾਉਣ ਲਈ ਚੇਲੇ ਬਡ਼ਾ ਜ਼ੋਰ ਲਗਾ ਰਹੇ ਹਨ ਕਿਉਂਕਿ ਹਵਾ ਉਲਟੀ ਦਿਸ਼ਾ ਵੱਲ ਦੀ ਸੀ। ਰਾਤ ਦੇ ਪਿਛਲੇ ਪਹਿਰ ਤਕਰੀਬਨ ਤਿੰਨ ਤੋਂ ਛੇ ਦੇ ਵਿਚਕਾਰ ਯਿਸੂ ਝੀਲ ਦੇ ਉੱਪਰੋਂ ਦੀ ਤੁਰਦਿਆਂ ਉਨ੍ਹਾਂ ਦੀ ਬੇਡ਼ੀ ਵੱਲ ਆਇਆ, ਅਤੇ ਉਹ ਬੇਡ਼ੀ ਤੋਂ ਥੋਡ਼ਾ ਅਗਾਂਹ ਤੁਰਿਆ।
IRVPA ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੋਥੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ।