Versions
PAV ਅਤੇ ਉਨ੍ਹਾਂ ਨੇ ਉਹ ਦੇ ਕਿੰਨਿਆਂ ਚੇਲਿਆਂ ਨੂੰ ਅਸ਼ੁੱਧ ਅਰਥਾਤ ਅਣਧੋਤੇ ਹੱਥਾਂ ਨਾਲ ਰੋਟੀ ਖਾਂਦੇ ਵੇਖਿਆ ਸੀ
ERVPA ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਵੇਖਿਆ ਕਿ ਯਿਸੂ ਦੇ ਕੁਝ ਚੇਲੇ ਅਣ-ਧੋਤੇ ਹੱਥਾਂ ਨਾਲ ਹੀ ਰੋਟੀ ਖਾਂਦੇ ਸਨ।
IRVPA ਅਤੇ ਉਨ੍ਹਾਂ ਨੇ ਉਹ ਦੇ ਕਿੰਨਿਆਂ ਚੇਲਿਆਂ ਨੂੰ ਅਸ਼ੁੱਧ ਅਰਥਾਤ ਬਿਨ੍ਹਾਂ ਹੱਥ ਧੋਤੇ ਰੋਟੀ ਖਾਂਦੇ ਵੇਖਿਆ ਸੀ।