Versions
PAV ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਭਈ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀ ਸਮਝਦੇ? ਕੀ ਤੁਹਾਡਾ ਦਿਲ ਸੁੰਨ ਹੋ ਗਿਆ?
ERVPA ਯਿਸੂ ਜਾਣਦਾ ਸੀ ਕਿ ਉਸਦੇ ਚੇਲੇ ਇਸ ਬਾਰੇ ਗੱਲ ਕਰ ਰਹੇ ਹਨ। ਇਸੇ ਲਈ ਉਸਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਵਿਚਾਰ ਕਿਉਂ ਕਰ ਰਹੇ ਹੋ ਕਿ ਸਾਡੇ ਕੋਲ ਰੋਟੀ ਨਹੀਂ ਹੈ? ਕੀ ਤੁਸੀਂ ਅਜੇ ਵੀ ਵੇਖ ਸਮਝ ਨਹੀਂ ਸਕਦੇ? ਕੀ ਤੁਸੀਂ ਇਹ ਸਮਝਣ ਦੇ ਸਮਰਥ ਨਹੀਂ?
IRVPA ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ?