Versions
PAV ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ ਸੱਤ
ERVPA ਫ਼ੇਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਚੇਲਿਆਂ ਨੇ ਕਿਹਾ, “ਸਾਡੇ ਕੋਲ ਸਿਰਫ਼ ਸੱਤ ਰੋਟੀਆਂ ਹਨ।”
IRVPA ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ।