Versions
PAV ਅਤੇ ਜੋ ਕੋਈ ਏਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਨਿਹਚਾ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੇ ਖਰਾਸ ਦਾ ਪੁੜ ਉਹ ਦੇ ਗਲ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ! ਅਰ ਜੇ ਤੇਰਾ ਹੱਥ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਸੁੱਟ
ERVPA “ਜੇਕਰ ਕੋਈ ਮਨੁੱਖ ਇਨ੍ਹਾਂ ਛੋਟਿਆਂ ਬਚਿਆਂ ਤ੍ਤੋਂ, ਜਿਹਡ਼ੇ ਕਿ ਮੇਰੇ ਤੇ ਨਿਹਚਾ ਰਖਦੇ ਹਨ, ਪਾਪ ਕਰਵਾਏ ਤਾਂ ਸ ਮਨੁੱਖ ਲਈ ਇਹ ਬਹੁਤ ਮਾਡ਼ਾ ਹੋਵੇਗਾ। ਉਸ ਮਨੁੱਖ ਲਈ ਚੰਗਾ ਹੋਵੇਗਾ ਕਿ ਉਹ ਆਪਣੇ ਗਲ ਵਿੱਚ ਚਕ੍ਕੀ ਦਾ ਪੁਢ਼ ਬੰਨ੍ਹੇ ਅਤੇ ਸਮੁੰਦਰ ਵਿੱਚ ਕੁਦ੍ਦ ਜਾਵੇ।
IRVPA {ਠੋਕਰ ਦਾ ਕਾਰਨ ਬਣਨਾ} PS ਅਤੇ ਜੋ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੋ ਚੱਕੀ ਦਾ ਪੁੜ ਉਹ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ!