Versions
PAV ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਸੁੱਟ। ਕਾਣਾ ਹੋਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ
ERVPA ਜੇਕਰ ਤੁਹਾਡੀ ਅੱਖ ਤੁਹਾਥੋਂ ਕੋਈ ਪਾਪ ਕਰਵਾਏ, ਇਸਨੂੰ ਵੀ ਬਾਹਰ ਕਢ ਸੁੱਟੋ। ਇੱਕ ਅੱਖ ਨਾਲ ਜੀਵਨ ਵਿੱਚ ਵਡ਼ਨਾ ਚੰਗਾ ਹੋਵੇਗਾ, ਉਸ ਕੋਲੋ ਕਿ ਤੁਹਾਨੂੰ ਦੋ ਅਖਾਂ ਦੇ ਹੁੰਦਿਆਂ ਹੋਇਆਂ ਨਰਕ ਵਿੱਚ ਸੁਟਿਆ ਜਾਵੇ।
IRVPA ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।