Versions
PAV ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇਕ ਨੂੰ ਚੇਲੇ ਦੇ ਨਾਉਂ ਉੱਤੇ ਨਿਰਾ ਇੱਕ ਕਟੋਰਾ ਠੰਢੇ ਪਾਣੀ ਦਾ ਪਿਆਵੇ ਮੈਂ ਤੁਹਾਨੂੰ ਸਤਾ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਾ ਗੁਆਵੇਗਾ।।
ERVPA ਇਹ ਛੋਟੇ ਬੱਚੇ ਮੇਰੇ ਚੇਲੇ ਹਨ। ਜੇਕਰ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਇਹ ਸੋਚਕੇ ਇੱਕ ਠੰਡੇ ਪਾਣੀ ਦਾ ਪਿਆਲਾ ਦਿੰਦਾ ਹੈ ਕਿਉਂ ਜੁ ਉਹ ਮੇਰੇ ਚੇਲੇ ਹਨ, ਤਾਂ ਸੱਚਮੁੱਚ ਮੈਂ ਤੁਹਾਨੂੰ ਦੱਸਦਾ ਹਾਂ ਕਿ, ਉਹ ਆਪਣਾ ਫ਼ਲ ਪ੍ਰਾਪਤ ਕਰੇਗਾ।”
IRVPA ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ। PE