Bible Versions
Bible Books

Matthew 11:12 (KJV) King James Version

Versions

PAV   ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੋੜੀ ਸੁਰਗ ਦੇ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਖੋਹ ਲੈਂਦੇ ਹਨ
ERVPA   ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੀਕ ਸਵਰਗ ਦੇ ਰਾਜ ਉੱਤੇ ਜੋਰ ਮਾਰਿਆ ਜਾਂਦਾ ਹੈ। ਜਿਹਡ਼ੇ ਬਲ ਦਾ ਉਪਯੋਗ ਕਰਦੇ ਹਨ ਇਸਨੂੰ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
IRVPA   ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੱਕ ਸਵਰਗ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us