Versions
PAV ਕਿਉਂ ਜੋ ਯੂਹੰਨਾ ਨਾ ਖਾਂਦਾ ਨਾ ਪੀਂਦਾ ਆਇਆ ਅਤੇ ਉਹ ਆਖਦੇ ਹਨ ਜੋ ਉਹ ਦੇ ਨਾਲ ਇੱਕ ਭੂਤ ਹੈ
ERVPA ਮ੍ਮੈਂ ਕਿਉਂ ਕਹਿੰਦਾ ਹਾਂ ਕਿ ਲੋਕ ਇਹੋ ਜਿਹੇ ਹਨ? ਕਿਉਂਕਿ ਯੂਹੰਨਾ ਆਇਆ ਪਰ ਉਸਨੇ ਦੂਜੇ ਲੋਕਾਂ ਵਾਂਗ ਨਾ ਖਾਧਾ ਨਾ ਪੀਤਾ, ‘ਅਤੇ ਲੋਕਾਂ ਨੇ ਆਖਿਆ ਕਿ ਉਸਦੇ ਅੰਦਰ ਭੂਤ ਹੈ।’
IRVPA ਕਿਉਂਕਿ ਯੂਹੰਨਾ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਆਇਆ, ਅਤੇ ਉਹ ਆਖਦੇ ਹਨ ਜੋ ਉਹ ਦੇ ਵਿੱਚ ਇੱਕ ਭੂਤ ਹੈ।