Versions
PAV ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੀਕਰ ਉੱਚਾ ਕੀਤਾ ਜਾਏਂਗਾ? ਤੂੰ ਸਗੋਂ ਪਤਾਲ ਤੋੜੀ ਉੱਤੇਰਗਾ ਕਿਉਂਕਿ ਜਿਹੜੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਇਆ ਗਈਆਂ ਜੇ ਓਹ ਸਦੂਮ ਵਿੱਚ ਵਿਖਾਈਆਂ ਜਾਂਦੀਆਂ ਤਾਂ ਉਹ ਅੱਜ ਤਾਈਂ ਬਣਿਆ ਰਹਿੰਦਾ
ERVPA ਹੇ ਕਫ਼ਰਨਾਹੂਮ! ਕੀ ਤੂੰ ਸਵਰਗ ਤੀਕ ਉੱਚਾ ਚੁਕਿਆ ਜਾਵੇਂਗਾ? ਨਹੀਂ! ਤੈਨੂੰ ਥੱਲੇ ਮੌਤ ਦੀ ਥਾਵੇਂ ਸੁਟਿਆ ਜਾਵੇਗਾ, ਕਿਉਂਕਿ ਜਿਹਡ਼ੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਈਆਂ ਗਈਆਂ ਜੇਕਰ ਉਹੀ ਕਰਾਮਾਤਾਂ ਸਦੂਮ ਵਿੱਚ ਵਿਖਾਈਆਂ ਜੰਦੀਆਂ ਤਾਂ ਉਹ ਅੱਜ ਤੀਕ ਬਣਿਆ ਰਹਿੰਦਾ।
IRVPA ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ਼ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ।