Versions
PAV ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ਅਤੇ ਪੁੱਤ੍ਰ ਨੂੰ ਕੋਈ ਨਹੀਂ ਜਾਣਦਾ ਪਰ ਪਿਤਾ ਅਤੇ ਨਾ ਕੋਈ ਪਿਤਾ ਨੂੰ ਜਾਣਦਾ ਹੈ ਪਰ ਪੁੱਤ੍ਰ ਅਤੇ ਉਹ ਜਿਸ ਉੱਤੇ ਪੁੱਤ੍ਰ ਉਹ ਨੂੰ ਪਰਗਟ ਕਰਨਾ ਚਾਹੇ
ERVPA “ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ।
IRVPA ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।