Versions
PAV ਜਾਂ ਓਹ ਤੁਰ ਪਏ ਤਾਂ ਯਿਸੂ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ ਜੋ ਤੁਸੀਂ ਉਜਾੜ ਵਿੱਚ ਕੀ ਵੇਖਣ ਨਿੱਕਲੇ ਸਾਓ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਦੇ ਨਾਲ ਹਿੱਲਦਾ ਹੈ?
ERVPA ਯਿਸੂ ਨੇ ਯੂਹੰਨਾ ਬਾਰੇ ਲੋਕਾਂ ਨਾਲ ਗੱਲ ਕਰਨੀ ਸ਼ੁਰੂ ਕੀਤੀ, “ਤੁਸੀਂ ਬਾਹਰ ਉਜਾਡ਼ ਵਿੱਚ ਕੀ ਵੇਖਣ ਨਿਕਲੇ ਸੀ?” ਇੱਕ ਕਾਨੇ ਨੂੰ ਜਿਹਡ਼ਾ ਹਵਾ ਨਾਲ ਹਿੱਲਦਾ ਹੈ? ਨਹੀਂ!
IRVPA ਜਦੋਂ ਉਹ ਚਲੇ ਗਏ ਤਾਂ ਯਿਸੂ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ, ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?