Versions
PAV ਫੇਰ ਤੁਸੀਂ ਕਾਹਨੂੰ ਨਿੱਕਲੇ ਸਾਓ? ਕੀ ਇੱਕ ਨਬੀ ਦੇ ਵੇਖਣ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ
ERVPA ਫ਼ੇਰ ਤੁਸੀਂ ਬਾਹਰ ਕੀ ਵੇਖਣ ਲਈ ਨਿਕਲੇ ਸੀ? ਇੱਕ ਨਬੀ ਨੂੰ? ਹਾਂ ਮੈਂ ਤੁਹਾਨੂੰ ਦੱਸਦਾ ਹਾਂ, ਯੂਹੰਨਾ ਨਬੀ ਨਾਲੋਂ ਵੀ ਵਧੇਰੇ ਹੈ।
IRVPA ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।