Bible Versions
Bible Books

Matthew 12:46 (KJV) King James Version

Versions

PAV   ਉਹ ਅਜੇ ਲੋਕਾਂ ਨਾਲ ਗੱਲਾਂ ਪਿਆ ਕਰਦਾ ਸੀ ਕਿ ਵੇਖੋ ਉਹ ਦੀ ਮਾਤਾ ਅਤੇ ਭਰਾ ਬਾਹਰ ਖੜੇ ਉਸ ਨਾਲ ਗੱਲ ਕਰਨੀ ਚਾਹੁੰਦੇ ਸਨ
ERVPA   ਜਦੋਂ ਯਿਸੂ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸਦੀ ਮਾਤਾ ਅਤੇ ਭਰਾ ਉਸ ਨਾਲ ਗੱਲ ਕਰਨ ਲਈ ਬਾਹਰ ਖਡ਼ੋਤੇ ਹੋਏ ਸਨ।
IRVPA   {ਯਿਸੂ ਦੀ ਮਾਤਾ ਅਤੇ ਭਰਾ} (ਮਰਕੁਸ 3:31-35; ਲੂਕਾ 8:19-21) PS ਜਦੋਂ ਉਹ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸ ਸਮੇਂ ਉਸ ਦੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਸਨ ਅਤੇ ਉਸ ਨਾਲ ਗੱਲ ਕਰਨੀ ਚਾਹੁੰਦੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us