Versions
PAV ਕੀ ਤੁਸਾਂ ਇਹ ਸੱਭੋ ਕੁਝ ਸਮਝਿਆ? ਉਨ੍ਹਾਂ ਨੂੰ ਆਖਿਆ, ਹਾਂ ਜੀ
ERVPA ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਕੀ ਤੁਸੀਂ ਇਹ ਸਭ ਗੱਲਾਂ ਸਮਝਦੇ ਹੋ?” ਚੇਲਿਆਂ ਨੇ ਜਵਾਬ ਦਿੱਤਾ, “ਹਾਂ, ਅਸੀਂ ਸਮਝਦੇ ਹਾਂ।
IRVPA {ਪੁਰਾਣੀ ਅਤੇ ਨਵੀਂ ਸਿੱਖਿਆ ਦਾ ਮਹੱਤਵ} PS ਕੀ ਤੁਸੀਂ ਇਹ ਸਾਰੀਆਂ ਗੱਲਾਂ ਸਮਝ ਚੁੱਕੇ ਹੋ? ਉਨ੍ਹਾਂ ਉਸ ਨੂੰ ਆਖਿਆ, ਹਾਂ ਜੀ।