Versions
PAV ਅਤੇ ਜਾਂ ਸੰਝ ਹੋਈ ਤਾਂ ਚੇਲਿਆਂ ਨੇ ਉਸ ਦੇ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਵੇਲਾ ਹੁਣ ਬੀਤ ਗਿਆ ਹੈ। ਲੋਕਾਂ ਨੂੰ ਵਿਦਿਆ ਕਰ ਤਾਂ ਪਿੰਡਾਂ ਵਿੱਚ ਜਾਕੇ ਆਪਣੇ ਲਈ ਖਾਣਾ ਦਾਣਾ ਮੁੱਲ ਲੈਣ
ERVPA ਜਦੋਂ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਕੋਲ ਆਕੇ ਕਿਹਾ, “ਇਹ ਉਜਾਡ਼ ਥਾਂ ਹੈ ਅਤੇ ਹੁਣ ਕੁਵੇਲਾ ਹੋ ਗਿਆ ਹੈ ਲੋਕਾਂ ਨੂੰ ਭੇਜ ਦਿਉ ਤਾਮ ਜੋ ਉਹ ਪਿੰਡਾਂ ਨੂੰ ਜਾ ਸਕਣ। ਅਤੇ ਆਪਾਣੇ ਲਈ ਖਾਣਾ-ਦਾਣਾ ਮੁਲ੍ਲ ਲੈਣ।”
IRVPA ਅਤੇ ਜਦ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਦੇ ਕੋਲ ਆ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਹੁਣ ਦਿਨ ਬਹੁਤ ਢੱਲ਼ ਗਿਆ ਹੈ। ਲੋਕਾਂ ਨੂੰ ਵਿਦਾ ਕਰ ਤਾਂ ਜੋ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣਾ ਮੁੱਲ ਲੈਣ।