Versions
PAV ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦਿਓ
ERVPA ਪਰ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਉਨ੍ਹਾਂ ਦੇ ਜਾਣ ਦੀ ਲੋਡ਼ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦੇਵੋ।”
IRVPA ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਨ੍ਹਾਂ ਨੂੰ ਜਾਣ ਦੀ ਜ਼ਰੂਰਤ ਨਹੀਂ। ਤੁਸੀਂ ਉਨ੍ਹਾਂ ਦੇ ਲਈ ਭੋਜਨ ਦਾ ਪ੍ਰਬੰਧ ਕਰੋ।