Versions
PAV ਉਹ ਨੇ ਉਸੇ ਵੇਲੇ ਚੇਲਿਆਂ ਨੂੰ ਤਗੀਦ ਕੀਤੀ ਭਈ ਜਦ ਤੀਕੁਰ ਮੈਂ ਭੀੜ ਨੂੰ ਵਿਦਿਆ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੈਥੋਂ ਪਹਿਲਾਂ ਪਾਰ ਲੰਘ ਜਾਓ
ERVPA ਉਸਤੋਂ ਬਾਦ, ਯਿਸੂ ਨੇ ਚੇਲਿਆਂ ਨੂੰ ਬੇਡ਼ੀ ਵਿੱਚ ਬੈਠਣ ਲਈ ਕਿਹਾ ਅਤੇ ਆਖਿਆ ਕਿ ਉਹ ਝੀਲ ਪਾਰ ਲੰਘ ਜਾਣ ਅਤੇ ਉਥੇ ਉਸਦਾ ਇੰਤਜ਼ਾਰ ਕਰਨ।
IRVPA {ਯਿਸੂ ਦਾ ਪਾਣੀ ਉੱਤੇ ਚੱਲਣਾ} (ਮਰਕੁਸ 6:45-52; ਯੂਹੰਨਾ 6:15-21) PS ਉਹ ਨੇ ਉਸੇ ਵੇਲੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਾ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਨਾਲੋਂ ਪਹਿਲਾਂ ਪਾਰ ਲੰਘ ਜਾਓ।