Versions
PAV ਅਤੇ ਜਾਂ ਚੇਲਿਆਂ ਨੇ ਉਹ ਨੂੰ ਝੀਲ ਤੇ ਤੁਰਦਿਆਂ ਵੇਖਿਆ ਤਾਂ ਡੈਂਬਰ ਕੇ ਆਖਣ ਲੱਗੇ, ਇਹ ਭੂਤਨਾ ਹੈ! ਅਤੇ ਡਰ ਕੇ ਡਡਿਆ ਉੱਠੇ
ERVPA ਜਦੋਂ ਉਸਦੇ ਚੇਲਿਆਂ ਨੇ ਉਸਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉਠੇ।
IRVPA ਅਤੇ ਜਦੋਂ ਚੇਲਿਆਂ ਨੇ ਉਹ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਘਬਰਾ ਕੇ ਆਖਣ ਲੱਗੇ, ਇਹ ਭੂਤ ਹੈ! ਅਤੇ ਡਰ ਨਾਲ ਚੀਕਾਂ ਮਾਰਨ ਲੱਗੇ।