Versions
PAV ਉਹ ਨੇ ਆਖਿਆ, ਆ, ਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਨੂੰ ਪਾਣੀ ਉੱਤੇ ਤਰਨ ਲੱਗਾ
ERVPA ਯਿਸੂ ਨੇ ਕਿਹਾ, “ਪਤਰਸ, ਆ ਜਾ!” ਤਦ ਬੇਡ਼ੀਉਂ ਉਤਰਨ ਤੋਂ ਬਾਦ ਪਤਰਸ ਪਾਣੀ ਉੱਤੇ ਯਿਸੂ ਵੱਲ ਨੂੰ ਤੁਰਿਆ।
IRVPA ਉਸ ਨੇ ਆਖਿਆ, ਆ, ਅਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ।