Versions
PAV ਕੀ ਤੁਸੀਂ ਨਹੀਂ ਸਮਝਦੇ ਭਈ ਸਭ ਕੁਝ ਜੋ ਮੂੰਹ ਵਿੱਚ ਜਾਂਦਾ ਹੈ ਸੋ ਢਿੱਡ ਵਿੱਚ ਪੈਂਦਾ ਅਤੇ ਬਾਹਰ ਸੇਦਖ਼ਾਨੇ ਵਿੱਚ ਸੁੱਟਿਆ ਜਾਂਦਾ ਹੈ?
ERVPA ਕੀ ਤੁਸੀਂ ਇਹ ਨਹੀਂ ਜਾਣਦੇ ਕਿ ਜੋ ਕੁਝ ਮੂੰਹ ਵਿੱਚ ਪੈਂਦਾ ਹੈ ਉਹ ਢਿਡ੍ਡ ਵਿੱਚ ਜਾਂਦਾ ਹੈ, ਅਤੇ ਫ਼ੇਰ ਬਾਹਰ ਆਉਂਦਾ ਹੈ ਅਤੇ ਪਖਾਨੇ ਵਿੱਚ ਜਾਂਦਾ ਹੈ?
IRVPA ਕੀ ਤੁਸੀਂ ਨਹੀਂ ਸਮਝਦੇ, ਕਿ ਸਭ ਕੁਝ ਜੋ ਮੂੰਹ ਵਿੱਚ ਜਾਂਦਾ ਹੈ ਸੋ ਪੇਟ ਵਿੱਚ ਪੈਂਦਾ ਅਤੇ ਬਾਹਰ ਕੱਢਿਆ ਜਾਂਦਾ ਹੈ?