Versions
PAV ਉਹ ਬੋਲੀ, ਠੀਕ ਪ੍ਰਭੁ ਜੀ ਪਰ ਜਿਹੜੇ ਚੂਰੇ ਭੂਰੇ ਉਨ੍ਹਾਂ ਦੇ ਮਾਲਕਾਂ ਦੀ ਮੇਜ਼ ਦੇ ਉੱਤੋਂ ਡਿੱਗਦੇ ਹਨ ਓਹ ਕਤੂਰੇ ਭੀ ਖਾਂਦੇ ਹਨ
ERVPA ਉਸਨੇ ਆਖਿਆ, “ਹਾਂ ਪ੍ਰਭੂ ਜੀ, ਪਰ ਕੁੱਤੇ ਵੀ ਆਪਣੇ ਮਾਲਕ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁਕਡ਼ੇ ਖਾਂਦੇ ਹਨ।”
IRVPA ਉਹ ਬੋਲੀ ਠੀਕ ਪ੍ਰਭੂ ਜੀ ਪਰ ਕਤੂਰੇ ਵੀ ਉਹ ਚੂਰੇ-ਭੂਰੇ ਖਾਂਦੇ ਹਨ ਜਿਹੜੇ ਉਨ੍ਹਾਂ ਦੇ ਮਾਲਕਾਂ ਦੇ ਮੇਜ਼ ਉੱਤੋਂ ਡਿੱਗਦੇ ਹਨ।