Versions
PAV ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰੀ ਨਿਹਚਾ ਵੱਡੀ ਹੈ। ਜਿਵੇਂ ਤੂੰ ਚਾਹੁੰਦੀ ਹੈਂ, ਤੇਰੇ ਲਈ ਤਿਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਘੜੀ ਚੰਗੀ ਹੋ ਗਈ।।
ERVPA ਤਦ ਯਿਸੂ ਨੇ ਉੱਤਰ ਦਿੱਤਾ, “ਹੇ ਬੀਬੀ ਤੇਰੀ ਆਸਥਾ ਵੱਡੀ ਹੈ। ਜਿਵੇਂ ਤੂੰ ਚਾਹੇਂ ਉਵੇਂ ਹੀ ਹੋਵੇ।” ਇਉਂ ਉਸਦੀ ਧੀ ਉਸੇ ਵੇਲੇ ਹੀ ਚੰਗੀ ਹੋ ਗਈ।
IRVPA ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰਾ ਵਿਸ਼ਵਾਸ ਵੱਡਾ ਹੈ। ਜਿਵੇਂ ਤੂੰ ਚਾਹੁੰਦੀ ਹੈਂ ਤੇਰੇ ਲਈ ਓਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਸਮੇਂ ਚੰਗੀ ਹੋ ਗਈ। PS