Versions
PAV ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬਹਿ ਗਿਆ
ERVPA ਯਿਸੂ ਉਥੋਂ ਤੁਰਕੇ ਗਲੀਲੀ ਝੀਲ ਦੇ ਨੇਡ਼ੇ ਆਇਆ, ਅਤੇ ਪਹਾਡ਼ ਉੱਤੇ ਚਢ਼ਕੇ ਉਥੇ ਬਹਿ ਗਿਆ।
IRVPA {ਬਹੁਤ ਸਾਰੇ ਰੋਗੀਆਂ ਨੂੰ ਚੰਗਾ ਕਰਨਾ} PS ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬੈਠ ਗਿਆ।