Versions
PAV ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਵੀ ਕਿਉਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਨੂੰ ਉਲੰਘਣ ਕਰਦੇ ਹੋ?
ERVPA ਪਰ ਉਸਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਨਾ ਕਿਉਂ ਕਰਦੇ ਹੋ?
IRVPA ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ?