Versions
PAV ਅਤੇ ਨਾ ਉਨ੍ਹਾਂ ਚੋਹੁੰ ਹਜ਼ਾਰਾ ਦੀਆਂ ਸੱਤ ਰੋਟੀਆਂ ਨੂੰ ਅਰ ਤੁਸਾਂ ਕਿੰਨੇ ਟੋਕਰੇ ਚੁੱਕ ਲਏ ਸਨ?
ERVPA ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤਾਂ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ?
IRVPA ਅਤੇ ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੇ ਕਿੰਨ੍ਹੇ ਟੋਕਰੇ ਚੁੱਕੇ ਸਨ?