Versions
PAV ਤਦ ਓਹ ਸਮਝੇ ਭਈ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ।।
ERVPA ਫ਼ੇਰ ਉਹ ਚੇਲੇ ਜਾਣ ਗਏ ਕਿ ਉਹ ਉਨ੍ਹਾਂ ਨੂੰ ਰੋਟੀ ਵਿੱਚ ਵਰਤੇ ਜਾਣ ਵਾਲੇ ਖਮੀਰ ਤੋਂ ਸਾਵਧਾਨ ਰਹਿਣ ਲਈ ਨਹੀਂ ਆਖ ਰਿਹਾ ਸੀ। ਅਸਲ ਵਿੱਚ ਉਹ ਉਨ੍ਹਾਂ ਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਉਪਦੇਸ਼ਾਂ ਦੇ ਖਿਲਾਫ਼ ਆਪਣੇ-ਆਪ ਦੀ ਰੱਖਿਆ ਕਰਨ ਲਈ ਕਹਿ ਰਿਹਾ ਸੀ।
IRVPA ਤਦ ਉਹ ਸਮਝੇ ਕਿ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ। ਪਤਰਸ ਕਬੂਲ ਕਰਦਾ ਹੈ ਕਿ ਯਿਸੂ ਹੀ “ਮਸੀਹ” ਹੈ (ਮਰਕੁਸ 8:27-30; ਲੂਕਾ 9:18-21) PS