Versions
PAV ਯਿਸੂ ਨੇ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਣ ਕੇ ਆਪਣੇ ਚੇਲਿਆਂ ਨੂੰ ਇਹ ਕਹਿ ਕੇ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤ੍ਰ ਨੂੰ ਕੀ ਆਖਦੇ ਹਨ?
ERVPA ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਕੇ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕੀਂ ਕਿਸਨੂੰ ਆਖਦੇ ਹਨ ਕਿ ਉਹ ਮਨੁੱਖ ਦਾ ਪੁੱਤਰ ਹੈ?”
IRVPA ਯਿਸੂ ਨੇ ਕੈਸਰਿਯਾ ਫ਼ਿਲਿੱਪੀ ਦੇ ਇਲਾਕੇ ਵਿੱਚ ਆ ਕੇ ਆਪਣੇ ਚੇਲਿਆਂ ਨੂੰ ਇਹ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤਰ ਨੂੰ ਕੀ ਆਖਦੇ ਹਨ?