Versions
PAV ਅਤੇ ਓਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਏ ਦਿਨ ਜੀ ਉੱਠੇਗਾ। ਤਾਂ ਓਹ ਬਹੁਤ ਉਦਾਸ ਹੋਏ।।
ERVPA ਅਤੇ ਉਹ ਮਨੁੱਖ ਦੇ ਪੁੱਤਰ ਨੂੰ ਮਾਰ ਸੁੱਟਣਗੇ ਅਤੇ ਉਹ ਫ਼ਿਰ ਤੀਜੇ ਦਿਨ ਜੀ ਉਠੇਗਾ।” ਚੇਲੇ ਇਹ ਸੁਣਕੇ ਬਡ਼ੇ ਉਦਾਸ ਹੋਏ ਕਿ ਯਿਸੂ ਮਾਰਿਆ ਜਾਵੇਗਾ।
IRVPA ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਜੀ ਉੱਠੇਗਾ। ਤਦ ਉਹ ਬਹੁਤ ਉਦਾਸ ਹੋਏ। PS