Versions
PAV ਤਦ ਉਸ ਨੌਕਰ ਨੇ ਪੈਰੀਂ ਪੈਕੇ ਉਹ ਨੂੰ ਮੱਥਾ ਟੇਕਿਆ ਅਤੇ ਕਿਹਾ, ਸੁਆਮੀ ਜੀ, ਮੇਰੇ ਉੱਤੇ ਧੀਰਜ ਕਰੋ ਤਾਂ ਮੈਂ ਤੁਹਾਡਾ ਸਾਰਾ ਕਰਜ ਭਰ ਦਿਆਂਗਾ
ERVPA ਉਸ ਸਮੇਂ ਨੋਕਰ ਨੇ ਉਸ ਅੱਗੇ ਝੁਕ ਕੇ ਬੇਨਤੀ ਕੀਤੀ, ‘ਮੇਰੇ ਤੇ ਰਹਿਮ ਕਰੋ ਅਤੇ ਮੈਂ ਜੋ ਕੁਝ ਤੁਹਾਥੋਂ ਲਿਆ ਹੈ, ਜਲਦੀ ਮੋਡ਼ ਦੇਵਾਂਗਾ।’
IRVPA ਤਦ ਉਸ ਨੌਕਰ ਨੇ ਪੈਰਾਂ ਤੇ ਡਿੱਗ ਕੇ ਕਿਹਾ, ਸੁਆਮੀ ਜੀ, ਮੇਰੇ ਉੱਤੇ ਧੀਰਜ ਰੱਖੋ, ਮੈਂ ਤੁਹਾਡਾ ਸਾਰਾ ਕਰਜ਼ ਮੋੜ ਦਿਆਂਗਾ।