Versions
PAV ਅਤੇ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੇ ਤੁਸੀਂ ਨਾ ਮੁੜੋ ਅਤੇ ਛੋਟਿਆਂ ਬਾਲਕਾਂ ਵਾਂਙੁ ਨਾ ਬਣੋ ਤਾਂ ਸੁਰਗ ਦੇ ਰਾਜ ਵਿੱਚ ਕਦੀ ਨਾ ਵੜੋਗੇ
ERVPA “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਹਨੂੰ ਬਦਲਨਾ ਚਾਹੀਦਾ ਹੈ ਅਤੇ ਆਪਣੇ ਦਿਲਾਂ ਵਿੱਚ ਛੋਟੇ ਬਚਿਆਂ ਜਿਹੇ ਬਣ ਜਾਣਾ ਚਾਹੀਦਾ ਹੈ, ਨਹੀਂ ਤਾਂ ਤੁਸੀਂ ਕਦੇ ਵੀ ਸਵਰਗ ਦੇ ਰਾਜ ਵਿੱਚ ਦਾਖਲ ਨਹੀਂ ਹੋਵੋਂਗੇ।
IRVPA ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਂਗੇ।