Bible Versions
Bible Books

Matthew 18:4 (KJV) King James Version

Versions

PAV   ਉਪਰੰਤ ਜੋ ਕੋਈ ਆਪਣੇ ਆਪ ਨੂੰ ਇਸ ਬਾਲਕ ਵਾਂਙੁ ਛੋਟਾ ਜਾਣੇ ਸੋਈ ਸੁਰਗ ਦੇ ਰਾਜ ਵਿੱਚ ਸਭਨਾਂ ਨਾਲੋਂ ਵੱਡਾ ਹੈ
ERVPA   ਇਸਲਈ ਜੋ ਕੋਈ ਵੀ ਆਪਣੇ-ਆਪ ਨੂੰ ਇਸ ਬੱਚੇ ਵਾਂਗ ਨਿਮਰ ਬਣਾਉਂਦਾ ਸੋਈ ਸਵਰਗ ਦੇ ਰਾਜ ਵਿੱਚ ਸਭਨਾਂ ਤੋਂ ਵੱਡਾ ਹੈ।
IRVPA   ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us