Versions
PAV ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਸੱਭੋ ਕੁਝ ਹੋ ਸੱਕਦਾ ਹੈ
ERVPA ਤਦ ਯਿਸੂ ਨੇ ਉਨ੍ਹਾਂ ਵੱਲ ਵੇਖਕੇ ਉਨ੍ਹਾਂ ਨੂੰ ਕਿਹਾ, “ਲੋਕਾਂ ਲਈ ਇਹ ਅਸੰਭਵ ਹੈ। ਪਰ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”
IRVPA ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।