Versions
PAV ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਤ ਆਖਦਾ ਹਾਂ ਭਈ ਜਦ ਮਨੁੱਖ ਦਾ ਪੁੱਤ੍ਰ ਨਵੀਂ ਸਰਿਸ਼ਟ ਵਿੱਚ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਜੋ ਮੇਰੇ ਮਗਰ ਹੋ ਤੁਰੇ ਹੋ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਉਂ ਕਰੋਗੇ
ERVPA ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦੋਂ ਨਵੀ ਦੁਨੀਆ ਸਾਜੀ ਜਾਵੇਗੀ ਅਤੇ ਮਨੁੱਖ ਦਾ ਪੁੱਤਰ ਆਪਣੇ ਮਹਿਮਾਮਈ ਸਿੰਘਾਸਨ ਤੇ ਬੈਠੇਗਾ, ਤਾਂ ਤੁਸੀਂ ਵੀ ਬਾਰ੍ਹਾਂ ਸਿੰਘਾਸਨਾਂ ਤੇ ਬੈਠੋਂਗੇ ਅਤੇ ਤੁਸੀਂ ਇਸਰਾਏਲ ਦੇ ਬਾਰ੍ਹਾਂ ਪਰਿਵਾਰਾਂ ਦਾ ਨਿਰਣਾ ਕਰੋਂਗੇ।
IRVPA ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਮੇਰੇ ਨਾਲ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ।