Versions
PAV ਅਤੇ ਹਰ ਕੋਈ ਜਿਹ ਨੇ ਘਰਾਂ ਯਾ ਭਾਈਆਂ ਯਾ ਭੈਣਾਂ ਯਾ ਪਿਉ ਯਾ ਮਾਂ ਯਾ ਬਾਲ ਬੱਚਿਆਂ ਯਾ ਜਮੀਨ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਪਾਵੇਗਾ ਅਤੇ ਸਦੀਪਕ ਜੀਉਣ ਦਾ ਵਾਰਸ ਹੋਵੇਗਾ
ERVPA ਅਤੇ ਹਰ ਕੋਈ ਜਿਸਨੇ ਆਪਣੇ ਘਰ, ਭਾਈਆਂ, ਭੈਣਾਂ, ਮਾਂ-ਬਾਪ, ਬਾਲ-ਬਚਿਆਂ ਜ੍ਜਾਂ ਜ਼ਮੀਨ ਨੂੰ ਮੇਰੇ ਨਾਮ ਦੇ ਕਾਰਣ ਛਡਿਆ ਹੈ ਉਹ ਸੌ ਗੁਣਾ ਵਧ ਫ਼ਲ ਪਾਵੇਗਾ ਅਤੇ ਦੀਵੀ ਜੀਵਨ ਦਾ ਵਾਰਸ ਬਣੇਗਾ।
IRVPA ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ।