Versions
PAV ਉਸ ਨੇ ਉੱਤਰ ਦਿੱਤਾ, ਕੀ ਤੁਸਾਂ ਇਹ ਨਹੀਂ ਪੜ੍ਹਿਆ ਭਈ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ?
ERVPA ਯਿਸੂ ਨੇ ਜਵਾਬ ਦਿੱਤਾ, “ਕੀ ਤੁਸੀਂ ਪੋਥੀਆਂ ਵਿੱਚ ਨਹੀਂ ਪਢ਼ਿਆ ਕਿ ਆਦਿ ਵਿੱਚ, ‘ਸਿਰਜਣਹਾਰ ਨੇ ਲੋਕਾਂ ਨੂੰ ਪੁਰੁਸ਼ ਅਤੇ ਇਸਤ੍ਰੀ ਬਣਾਇਆ?
IRVPA ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ?