Versions
PAV ਏਹ ਕਿਹਾ ਜੇ ਏਸ ਲਈ ਮਰਦ ਆਪਣੇ ਮਾਪੇ ਛੱਡ ਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੋਂ ਇੱਕ ਸਰੀਰ ਹੋਣਗੇ
ERVPA ਅਤੇ ਪਰਮੇਸ਼ੁਰ ਨੇ ਕਿਹਾ, ‘ਇਸ ਲਈ ਮਰਦ ਆਪਣੀ ਮਾਂ ਅਤੇ ਬਾਪ ਨੂੰ ਛੱਡਕੇ ਆਪਾਣੀ ਵਹੁਟੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸ਼ਰੀਰ ਹੋਣਗੇ।’
IRVPA ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।