Bible Versions
Bible Books

Matthew 19:9 (KJV) King James Version

Versions

PAV   ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜੋ ਕੋਈ ਆਪਣੀ ਤੀਵੀਂ ਨੂੰ ਬਿਨਾ ਹਰਾਮਕਾਰੀ ਦੇ ਕਿਸੇ ਹੋਰ ਕਾਰਨ ਤੋਂ ਤਿਆਗ ਦੇਵੇ ਅਤੇ ਦੂਈ ਨਾਲ ਵਿਆਹ ਕਰੇ ਸੋ ਜਨਾਹ ਕਰਦਾ ਹੈ
ERVPA   ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਆਪਾਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਾ ਲੈਂਦਾ ਹੈ ਤਾਂ, ਉਹ ਵਿਭਚਾਰ ਦਾ ਦੋਸ਼ੀ ਹੈ ਕਿਸੇ ਬੰਦੇ ਦਾ ਆਪਣੀ ਪਤਨੀ ਨੂੰ ਤਲਾਕ ਦੇਣ ਲਈ ਸਿਰਫ਼ ਇੱਕ ਹੀ ਕਰਣ ਹੋ ਸਕਦਾ ਹੈ ਉਹ ਇਹ ਕਿ ਉਸਦੀ ਪਤਨੀ ਦੇ ਕਿਸੇ ਦੂਜੇ ਆਦਮੀ ਨਾਲ ਜਿਨਸੀ ਸੰਬੰਧ ਹੋਣ।”
IRVPA   ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us