Versions
PAV ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਥੋਂ ਖੋਹਿਆ ਅਤੇ ਪਰਾਈ ਕੌਮ ਨੂੰ ਜਿਹੜੀ ਉਹ ਦੇ ਫਲ ਦੇਵੇ ਦਿੱਤਾ ਜਾਵੇਗਾ
ERVPA “ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹਡ਼ੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ।
IRVPA ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ।