Versions
PAV ਅਤੇ ਉਹ ਨਹੀਂ ਜਾਣਦੇ ਸਨ ਜਦ ਤਾਈਂ ਪਰਲੋ ਨਾ ਆਈ ਅਤੇ ਸਭਨਾਂ ਨੂੰ ਰੁੜ੍ਹਾ ਕੇ ਲੈ ਨਾ ਗਈ ਇਸੇ ਤਰਾਂ ਮਨੁੱਖ ਦੇ ਪੁੱਤ੍ਰ ਦਾ ਆਉਣਾ ਹੋਵੇਗਾ
ERVPA ਲੋਕਾਂ ਨੂੰ ਨਹੀਂ ਪਤਾ ਸੀ ਕਿ ਕੀ ਵਾਪਰ ਰਿਹਾ ਸੀ। ਉਨ੍ਹਾਂ ਨੂੰ ਹਢ਼ ਆਉਣ ਅਤੇ ਸਭ ਲੋਕਾਂ ਨੂੰ ਨਸ਼ਟ ਕਰ ਦੇਣ ਤੱਕ ਕੁਝ ਵੀ ਪਤਾ ਨਹੀਂ ਸੀ। ਇਵੇਂ ਹੀ ਮਨੁੱਖ ਦੇ ਪੁੱਤਰ ਦੇ ਆਉਣ ਤੇ ਹੋਵੇਗਾ।
IRVPA ਅਤੇ ਉਹ ਨਹੀਂ ਜਾਣਦੇ ਸਨ ਜਦ ਤੱਕ ਪਰਲੋ ਨਾ ਆਈ ਅਤੇ ਸਭਨਾਂ ਨੂੰ ਰੋੜ੍ਹ ਕੇ ਲੈ ਗਈ, ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।