Bible Versions
Bible Books

Matthew 26:13 (KJV) King James Version

Versions

PAV   ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਕਿਤੇ ਇਸ ਖ਼ੁਸ਼ ਖ਼ਬਰੀ ਦਾ ਪਰਚਾਰ ਹੋਵੇਗਾ ਉੱਥੇ ਇਹ ਵੀ ਜੋ ਉਹ ਨੇ ਕੀਤਾ ਹੈ ਉਹ ਦੀ ਯਾਦਗਾਰੀ ਲਈ ਕਿਹਾ ਜਾਵੇਗਾ।।
ERVPA   ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਖੁਸ਼-ਖਬਰੀ ਦਾ ਪ੍ਰਚਾਰ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ ਅਤੇ ਜਿਥੇ ਕਿਤੇ ਇਹ ਖੁਸ਼-ਖਬਰੀ ਪਹੁੰਚੇਗੀ, ਜੋ ਇਸ ਔਰਤ ਨੇ ਕੀਤਾ ਹੈ ਇਹ ਕਹਾਣੀ ਵੀ ਕਹੀ ਜਾਵੇਗੀ ਅਤੇ ਲੋਕ ਉਸਨੂੰ ਯਾਦ ਕਰਨਗੇ।”
IRVPA   ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖਬਰੀ ਦਾ ਪਰਚਾਰ ਹੋਵੇਗਾ, ਉੱਥੇ ਉਹ ਦੀ ਯਾਦਗਾਰੀ ਲਈ ਜੋ ਉਸ ਨੇ ਕੀਤਾ ਹੈ, ਉਹ ਆਖਿਆ ਜਾਵੇਗਾ। ਮਰਕੁਸ 14:10, 11; ਲੂਕਾ 22:3-6 PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us