Versions
PAV ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ? ਤਾਂ ਉਨ੍ਹਾਂ ਉਸ ਨੂੰ ਤੀਹ ਰੁਪਏ ਤੋਂਲ ਦਿੱਤੇ
ERVPA “ਮੈਂ ਯਿਸੂ ਨੂੰ ਤੁਹਾਡੇ ਹੱਥ ਫ਼ਡ਼ਵਾ ਦੇਵਾਂਗਾ ਤਾਂ ਤੁਸੀਂ ਮੈਨੂੰ ਇਸ ਕਾਰਜ ਲਈ ਕੀ ਦੇਵੋਂਗੇ?” ਤਾਂ ਉਨ੍ਹਾਂ ਜਾਜਕਾਂ ਨੇ ਉਸਨੂੰ ਤੀਹ ਚਾਂਦੀ ਦੇ ਸਿੱਕੇ ਦੇ ਦਿੱਤੇ।
IRVPA ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ? ਤਦ ਉਨ੍ਹਾਂ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ।