Bible Versions
Bible Books

Matthew 26:53 (KJV) King James Version

Versions

PAV   ਕੀ ਤੂੰ ਇਹ ਸਮਝਦਾ ਹੈਂ ਜੋ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸੱਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵਧੀਕ ਮੇਰੇ ਕੋਲ ਹਾਜਰ ਨਾ ਕਰੇਗਾ?
ERVPA   ਕੀ ਤੁਸੀਂ ਨਹੀਂ ਜਾਣਦੇ ਕਿ ਮੈਂ ਆਪਣੇ ਪਿਤਾ ਨੂੰ ਬੇਨਤੀ ਕਰ ਸਕਦਾ ਹਾਂ ਅਤੇ ਉਹ ਝੱਟ ਮੇਰੇ ਵਾਸਤੇ ਦੂਤਾਂ ਦੀਆਂ ਬਾਰ੍ਹਾਂ ਸੈਨਾ ਤੋਂ ਵਧ ਭੇਜ ਦੇਵੇਗਾ।
IRVPA   ਕੀ ਤੂੰ ਇਹ ਸਮਝਦਾ ਹੈਂ ਕਿ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵੱਧ ਮੇਰੇ ਕੋਲ ਹਾਜ਼ਰ ਨਾ ਕਰੇਗਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us