Bible Versions
Bible Books

Matthew 26:55 (KJV) King James Version

Versions

PAV   ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ਤਲਵਾਰਾਂ ਅਤੇ ਡਾਂਗਾਂ ਫੜੀ ਕੀ ਤੁਸੀਂ ਮੈਨੂੰ ਡਾਕੂ ਵਾਂਙੁ ਫੜਨ ਨੂੰ ਨਿੱਕਲੇ ਹੋ? ਮੈਂ ਰੋਜ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸਾਂ ਅਤੇ ਤੁਸਾਂ ਮੈਨੂੰ ਨਾ ਫੜਿਆ
ERVPA   ਤਦ ਯਿਸੂ ਨੇ ਸਾਰੇ ਲੋਕਾਂ ਨੂੰ ਆਖਿਆ, “ਕੀ ਤੁਸੀਂ ਇਨ੍ਹਾਂ ਤਲਵਾਰਾਂ ਅਤੇ ਡਾਂਗਾ ਨਾਲ ਮੈਨੂੰ ਗਿਰਫ਼ਤਾਰ ਕਰਨ ਲਈ ਆਏ ਹੋਂ, ਜਿਵੇਂ ਮੈਂ ਕੋਈ ਅਪਰਾਧੀ ਹੋਵਾਂ? ਹਰ ਰੋਜ਼ ਮੈਂ ਮੰਦਰ ਦੇ ਇਲਾਕੇ ਵਿੱਚ ਬੈਠਦਾ ਸੀ ਅਤੇ ਲੋਕਾਂ ਨੂੰ ਉਪਦੇਸ਼ ਦਿੰਦਾ ਸੀ, ਪਰ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ।
IRVPA   ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ਤਲਵਾਰਾਂ ਅਤੇ ਡਾਂਗਾਂ ਫੜ੍ਹ ਕੇ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ? ਮੈਂ ਹਰ ਰੋਜ਼ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us