Versions
PAV ਜਿਨ੍ਹਾਂ ਨੇ ਯਿਸੂ ਨੂੰ ਫੜਿਆ ਸੀ ਸੋ ਸਰਦਾਰ ਜਾਜਕ ਕਯਾਫ਼ਾ ਦੇ ਕੋਲ ਜਿੱਥੇ ਗ੍ਰੰਥੀ ਅਰ ਬਜੁਰਗ ਇਕੱਠੇ ਹੋਏ ਸਨ ਉਹ ਨੂੰ ਲੈ ਗਏ
ERVPA ਜਿਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕੀਤਾ ਸੀ ਉਹ ਉਸਨੂੰ ਸਰਦਾਰ ਜਾਜਕ ਕਯਾਫ਼ਾ ਦੇ ਘਰ ਲੈ ਗਏ ਜਿਥੇ ਨੇਮ ਦੇ ਉਪਦੇਸ਼ਕ ਅਤੇ ਵਡੇਰੇ ਆਗੂ ਇਕਠੇ ਹੋਏ ਸਨ।
IRVPA {ਯਿਸੂ ਨੂੰ ਮਹਾਂ ਸਭਾ ਦੇ ਸਾਹਮਣੇ ਪੇਸ਼ ਕੀਤਾ ਜਾਣਾ} PS ਜਿਨ੍ਹਾਂ ਨੇ ਯਿਸੂ ਨੂੰ ਫੜਿਆ ਸੀ ਸੋ ਪ੍ਰਧਾਨ ਜਾਜਕ ਕਯਾਫ਼ਾ ਦੇ ਕੋਲ ਜਿੱਥੇ ਉਪਦੇਸ਼ਕ ਅਤੇ ਬਜ਼ੁਰਗ ਇਕੱਠੇ ਹੋਏ ਸਨ, ਉਹ ਨੂੰ ਲੈ ਗਏ।