Bible Versions
Bible Books

Matthew 26:59 (KJV) King James Version

Versions

PAV   ਪਰਧਾਨ ਜਾਜਕ ਅਰ ਸਾਰੀ ਮਾਹਸਭਾ ਯਿਸੂ ਦੇ ਵਿਰੁੱਧ ਉਹ ਦੇ ਜਾਨੋਂ ਮਾਰਨ ਲਈ ਝੂਠੀ ਗਵਾਹੀ ਢੂੰਡਦੀ ਸੀ
ERVPA   ਪ੍ਰਧਾਨ ਜਾਜਕ ਅਤੇ ਯਹੂਦੀਆਂ ਦੀ ਪੂਰੀ ਸਭਾ ਯਿਸੂ ਦੇ ਖਿਲਾਫ਼ ਝੂਠੇ ਗਵਾਹ ਲਭ ਰਹੀ ਸੀ। ਤਾਂ ਜੋ ਉਹ ਉਸਨੂੰ ਮਰਵਾ ਸਕਣ। ਉਹ ਅਜਿਹੇ ਲੋਕਾਂ ਨੂੰ ਲਭਣ ਦੀ ਕੋਸ਼ਿਸ਼ ਕਰ ਰਹੇ ਸਨ ਜੋ ਯਿਸੂ ਦੇ ਵਿਰੁੱਧ ਕੁਝ ਕਹਿਣ।
IRVPA   ਮੁੱਖ ਜਾਜਕ ਅਤੇ ਸਾਰੀ ਮਹਾਂ ਸਭਾ ਯਿਸੂ ਨੂੰ ਜਾਨੋਂ ਮਾਰਨ ਲਈ ਉਸ ਦੇ ਵਿਰੁੱਧ ਗਵਾਹੀ ਲੱਭਦੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us